ਇਹ ਗੱਲਾਂ ਜਾਰੀ ਐਡਵਾਈਜ਼ਰੀ 'ਚ ਕਹੀਆਂ ਗਈਆਂ ਹਨ-
- ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਪ੍ਰਾਹੁਣਚਾਰੀ ਤੋਂ ਦੂਰੀ ਬਣਾ ਕੇ ਰੱਖਣ
- ਸ਼ਰਧਾਲੂ ਪਾਕਿਸਤਾਨੀ ਨਾਗਰਿਕਾਂ ਵੱਲੋਂ ਦਿੱਤੇ ਸੱਦੇ ਨੂੰ ਵੀ ਠੁਕਰਾ ਦੇਣ
- ਨਾਲ ਹੀ ਪਾਕਿਸਤਾਨ ਵਿੱਚ ਕੋਈ ਵੀ ਸ਼ਰਧਾਲੂ ਕਿਸੇ ਦਾ ਮਹਿਮਾਨ ਨਾ ਬਣੇ ਅਤੇ ਪਰਾਹੁਣਚਾਰੀ ਨਾ ਕਰੇ।
- ਇਸ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਪਾਕਿਸਤਾਨੀ ਖੁਫੀਆ ਏਜੰਸੀਆਂ ਦੇ ਅਧਿਕਾਰੀਆਂ ਅਤੇ ਏਜੰਟਾਂ ਨਾਲ ਨਹੀਂ ਮਿਲਾਉਣਾ ਚਾਹੀਦਾ।