-->
R27mUISKY8MAeCpFpAtsSpjGWGukfoZYVKEfkHA4
Vbnews 24

ਬਿਜਲੀ ਸੰਕਟ : ਇਸ ਦਿਨ ਬਿਜਲੀ ਦੇ ਲੰਬੇ ਕੱਟਾਂ ਦਾ ਕਰਨਾ ਪੈ ਸਕਦੈ ਸਾਹਮਣਾ

ਫਗਵਾੜਾ(ਨਰੇਸ਼ ਪਾਸੀ )-ਪੰਜਾਬ ਵਿੱਚ ਬਿਜਲੀ ਦਾ ਸੰਕਟ ਵਧਦਾ ਜਾ ਰਿਹਾ ਹੈ ਅਤੇ ਕੋਲੇ ਦੀ ਕਮੀ ਕਾਰਨ ਬਿਜਲੀ ਉਤਪਾਦਨ ਅੱਧੇ ਤੋਂ ਵੀ ਘੱਟ ਰਹਿ ਗਿਆ ਹੈ। ਇਸ ਦੌਰਾਨ ਮਿਤੀ 26-5-2022 ਦਿਨ ਵੀਰਵਾਰ ਨੂੰ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਵੇਰੇ 10 ਵੱਜੇ ਤੋਂ ਦੁਪਹਿਰ 3 ਵੱਜੇ ਤੱਕ ਜਰੂਰੀ ਮੁਰੰਮਤ ਕਰਕੇ ਇੰਡਸਟ੍ਰੀਅਲ ਏਰੀਆ ਫਗਵਾੜਾ ਦੀ ਬਿਜਲੀ ਬੰਦ ਰਹੇਗੀ।
Related Posts

Related Posts

Post a Comment

Contact us for place your ad here

Sony Chicken Wala Jalandhar

Sony Chicken Wala Jalandhar

Popular News ( 7 Days )

Popular News ( 1 Month )

All Time Popular News