ਪੁਲਸ ਨੇ ਹੈਰੋਇਨ ਸਮੇਤ ਵਿਅਕਤੀ ਨੂੰ ਕੀਤਾ ਕਾਬੂ

ਜਲੰਧਰ(ਵਿੱਕੀ ਸੂਰੀ )- ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ ਦੇ ਦਿਸ਼ਾ ਨਿਰਦੇਸ਼ਾਂ ਤੇ ਸ਼ਹਿਰ ’ਚ ਨਸ਼ਾ ਸਮਗਲਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਇੰਸਪੈਕਟਰ ਅਜਾਇਬ ਸਿੰਘ ਮੁੱਖ ਅਫਸਰ ਥਾਣਾ ਸਦਰ ਕਮਿਸ਼ਨਰੇਟ ਜਲੰਧਰ ਵਲੋਂ ਬੀਤੇ ਦਿਨ ਤਫਤੀਸ਼ ਕਰਨ ਤੇ ਸੁਖਦੇਵ ਕੁਮਾਰ ਉਰਫ ਸਾਬੀ ਪੁੱਤਰ ਮੰਗਤ ਰਾਮ ਵਾਸੀ ਪਿੰਡ ਧੀਣਾ ਸਦਰ ਜਿਲ੍ਹਾ ਜਲੰਧਰ ਵਲੋਂ 17 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਪੁਲਸ ਵਲੋਂ ਦੋਸ਼ੀ ਖਿਲਾਫ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

Post a Comment