
ਜੋ ਮੇਰੀ ਪਤਨੀ ਖੁਦਕੁਸ਼ੀ ਕਰਨ ਤੋਂ ਪਹਿਲਾ ਉਸ ਕਮਰੇ ਵਿੱਚ ਲਿਪਸਟਿਕ ਨਾਲ ਕਮਰੇ ਦੀ ਕੰਧ ਤੇ ਅਤੇ ਅਲਮਾਰੀ ਦੇ ਦਰਵਾਜੇ ਲਿਖ ਗਈ ਹੈ ਕਿ ਉਸ ਨੂੰ ਰਵਨੀਤ ਕੌਰ ਤੇ ਮਨਦੀਪ ਕੌਰ ਨੇ ਜਲੀਲ ਕੀਤਾ ਹੈ ਅਤੇ ਮੈਂਟਲੀ ਟਾਰਚਰ ਕਰਦੀਆਂ ਹਨ । ਉਹਨਾਂ ਨੂੰ ਬਿਲਕੁਲ ਵੀ ਨਾ ਬਖਸਿਆ ਜਾਵੇ | ਮੇਰੀ ਮੌਤ ਦੀਆਂ ਜਿੰਮੇਵਾਰ ਰਵਨੀਤ ਕੌਰ ਤੇ ਮਨਦੀਪ ਕੌਰ ਹਨ । ਇਸ ਸਬੰਧੀ ਬੇਗੋਵਾਲ ਪੁਲਿਸ ਨੇ ਦੋਵਾਂ ਦੋਸ਼ੀ ਅਧਿਆਪਕਾਂਵਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਜਾਂਚ ਆਰੰਭ ਕਰ ਦਿੱਤੀ ਹੈ । ਇਸ ਸਬੰਧੀ ਥਾਣਾ ਮੁਖੀ ਬੇਗੋਵਾਲ ਹਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤਾ ਹੈ ਅਤੇ ਦੋਸ਼ੀ ਅਧਿਆਪਕਾਂਵਾਂ ਨੂੰ ਫੜਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।