ਈਦ ਦੇ ਮੌਕੇ ਤੇ ਮੁਸਲਿਮ ਭਾਈਚਾਰੇ ਵੱਲੋਂ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ

ਫਗਵਾੜਾ (ਨਰੇਸ਼ ਪਾਸੀ,ਇੰਦਰਜੀਤ ਸ਼ਰਮਾ)- ਫਗਵਾੜਾ ਵਿੱਖੇ ਈਦ ਦਾ ਤਿਉਹਾਰ ਅੱਜ ਬੜੀ ਧੂਮਧਾਮ ਨਾਲ ਮਨਾਇਆ ਗਿਆ।ਇਸ ਮੌਕੇ ਮੁਸਲਿਮ ਭਾਈਚਾਰੇ ਦੇ ਡਾਕਟਰ ਵਸੀਮ ਅਹਿਮਦ ਅਤੇ ਜਾਮਾ ਮਸਜਿਦ ਫਗਵਾੜਾ ਤੋਂ ਕਾਸ਼ਿਵ ਰਹਿਮਾਨ ਨੇ ਫਗਵਾੜਾ ਅਤੇ ਪੂਰੇ ਦੇਸ਼ਵਾਸੀਆਂ  ਨੂੰ ਈਦ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਸੀ ਭਾਈਚਾਰਾ ਬਣਾ ਕੇ ਪੂਰੇ ਭਾਰਤ ਵਿਚ ਮਿਸਾਲ ਕਾਇਮ ਰੱਖਣੀ ਚਾਹੀਦੀ ਹੈ ਅਤੇ ਇੱਕ ਦੂਜੇ ਦੇ ਜਿਹੜੇ ਤਿਉਹਾਰ ਮਨਾਏ ਜਾਂਦੇ ਹਨ ਸਾਂਝੇ ਤੌਰ ਤੇ ਮਨਾਏ ਜਾਣੇ ਚਾਹੀਦੇ ਹਨ।



Post a Comment