


ਇਸ ਮੌਕੇ ਵਿਦਿਆਰਥੀਆਂ ਨੇ ਨਾਟਕ, ਗੀਤ ਅਤੇ ਡਾਂਸ ਪੇਸ਼ ਕੀਤੇ ਜਦਕਿ ਆਪਣੀਆਂ ਮਾਵਾਂ ਪ੍ਰਤੀ ਪਿਆਰ ਨੂੰ ਪ੍ਰਗਟ ਕਰਦੇ ਸੁੰਦਰ ਕਾਰਡ ਵੀ ਬਣਾਏ। ਇਸ ਮੌਕੇ ਮਿਊਜ਼ਿਕ ਚੇਅਰ ਗੇਮ ਕਰਵਾਈ ਗਈ। ਪ੍ਰਿੰ. ਤੇਜਪ੍ਰੀਤ ਕੌਰ ਨੇ ਅੱਵਲ ਆਏ ਵਿਦਿਆਰਥੀਆਂ ਨੂੰ ਇਨਾਮ ਵੰਡੇ। ਇਸ ਮੌਕੇ ਪ੍ਰਿੰਸੀਪਲ ਨੇ ਬੱਚਿਆਂ ਨੂੰ ਮਾਂ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਬੱਚਿਆਂ ਤੋਂ ਇਲਾਵਾ ਸਕੂਲ ਦਾ ਸਟਾਫ਼ ਹਾਜ਼ਰ ਸੀ।