<strong> ਚੰਡੀਗੜ੍ਹ:</strong> ਡੀਜੀਪੀ ਦਫ਼ਤਰ ਨੇ ਜ਼ਿਲ੍ਹਾ ਪੁਲੀਸ ਮੁਖੀਆਂ ਅਤੇ ਡੀਆਈਜੀ ਪੱਧਰ ਦੇ ਅਧਿਕਾਰੀਆਂ ਨੂੰ ਪੱਤਰ ਜਾਰੀ ਕਰਕੇ ਸਥਾਨਕ ਰੈਂਕਾਂ ਵਿੱਚ ਤਰੱਕੀਆਂ ਯਕੀਨੀ ਬਣਾਉਣ ਲਈ ਕਿਹਾ ਹੈ। ਪ੍ਰਮੋਸ਼ਨ ਕਮੇਟੀਆਂ ਦਾ ਗਠਨ ਤੁਰੰਤ ਕੀਤਾ ਜਾਵੇ ਅਤੇ ਤਰੱਕੀਆਂ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇ।