
Big BREAKING: ADGP ਜੇਲ੍ਹ ਦਾ Additional Charge ਦੇਖੋ ਕਿਹੜੇ IPS ਨੂੰ ਸੌਂਪਿਆ
ਚੰਡੀਗੜ੍ਹ: ਗੈਂਗਸਟਰਾਂ 'ਤੇ ਸ਼ਿਕੰਜਾ ਕੱਸਣ ਲਈ ਸੀਐਮ ਮਾਨ ਹੁਣ ਐਕਸ਼ਨ ਮੋਡ 'ਚ ਨਜ਼ਰ ਆ ਰਹੇ ਹਨ। ਹੁਣ ਪੰਜਾਬ ਦੀਆਂ ਜੇਲ੍ਹਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।ਹੁਣ ਜੇਲ੍ਹਾਂ ਦੀ ਕਮਾਨ ਹਰਪ੍ਰੀਤ ਸਿੱਧੂ ਨੂੰ ਦਿੱਤੀ ਗਈ ਹੈ। ਉਨ੍ਹਾਂ ਨੂੰ ਏਡੀਜੀਪੀ ਜੇਲ੍ਹ ਦਾ Additional ਚਾਰਜ ਦਿੱਤਾ ਗਿਆ ਹੈ।

