ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜੰਗਲ ਰਾਜ ਚੱਲ ਰਿਹਾ ਹੈ।ਭਗਵੰਤ ਮਾਨ ਦੀ ਸਰਕਾਰ ਵਿਨਾਸ਼ਕਾਰੀ ਸਾਬਤ ਹੋ ਰਹੀ ਹੈ।
https://twitter.com/capt_amarinder/status/1531906746507087872?cxt=HHwWgMCi6bnEtsIqAAAA
ਪੂਰੇ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਹੈ।ਕੈਪਟਨ ਅਮਰਿੰਦਰ ਸਿੰਘ ਨੇ ਇਹ ਬਿਆਨ ਪੰਜਾਬ ਵਿੱਚ ਵਿਗੜਦੀ ਅਮਨ-ਕਾਨੂੰਨ, ਲਗਾਤਾਰ ਕਤਲਾਂ ਅਤੇ ਲੁੱਟ-ਖੋਹ ਦੀਆਂ ਰਿਪੋਰਟਾਂ ਦੇ ਮਾਮਲੇ ਵਿੱਚ ਦਿੱਤਾ ਹੈ।
Contact Us To Share your Problem Or Latest News... Link
Reach out!