ਮੋਹਾਲੀ : ਪੰਜਾਬ ਵਿਜੀਲੈਂਸ ਬਿਊਰੋ ਮੋਹਾਲੀ ਵਲੋਂ ਜ਼ਿਲਾ ਜੰਗਲਾਤ ਅਫਸਰ (ਡੀ.ਐਫ.ਓ.) ਗੁਰਮਨਪ੍ਰੀਤ ਸਿੰਘ ਨੂੰ 2 ਲੱਖ ਰੁਪਏ ਦੀ ਰਿਸ਼ਵਤ ਮੰਗਦੇ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।
ਜਾਣਕਾਰੀ ਮੁਤਾਬਕ ਡਬਲਯੂ. ਡਬਲਯੂ. ਆਈ.ਸੀ.ਐਸ. ਗਰੁੱਪ ਦੇ ਸੀਨੀਅਰ ਡਾਇਰੈਕਟਰ ਅਤੇ ਲੈਫਟੀਨੈਂਟ ਕਰਨਲ ਬੀ.ਐਸ. ਸੰਧੂ ਦੇ ਪੁੱਤਰ ਦਵਿੰਦਰ ਸੰਧੂ ਨੇ ਡੀ.ਐਫ.ਓ. ਗੁਰਮਨਪ੍ਰੀਤ ਸਿੰਘ 'ਤੇ ਸਟਿੰਗ ਆਪ੍ਰੇਸ਼ਨ ਕਰਦੇ ਹੋਏ ਉਸ ਨੂੰ 2 ਲੱਖ ਰੁਪਏ ਦੀ ਰਿਸ਼ਵਤ ਦਿੱਤੀ ਗਈ ਸੀ।ਇਹ ਭੁਗਤਾਨ ਕਰਦੇ ਸਮੇਂ ਇੱਕ ਵੀਡੀਓ ਵੀ ਰਿਕਾਰਡ ਕੀਤੀ ਗਈ ਸੀ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
Contact Us To Share your Problem Or Latest News... Link
Reach out!