ਵੱਡੀ ਖਬਰ ! ਅੱਤਵਾਦੀਆਂ ਨੇ ਬੈਂਕ ਮੈਨੇਜਰ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਕਸ਼ਮੀਰ - ਕੁਲਗਾਮ 'ਚ ਅੱਤਵਾਦੀਆਂ ਨੇ ਇਕ ਬੈਂਕ ਮੈਨੇਜਰ 'ਤੇ ਗੋਲੀਬਾਰੀ ਕੀਤੀ। ਇਸ ਹਮਲੇ ਵਿੱਚ ਬੈਂਕ ਮੈਨੇਜਰ ਵਿਜੇ ਕੁਮਾਰ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਜੰਮੂ-ਕਸ਼ਮੀਰ 'ਚ ਟਾਰਗੇਟ ਕਿਲਿੰਗ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਅੱਤਵਾਦੀ ਇੱਥੇ ਹਿੰਦੂਆਂ ਨੂੰ ਲਗਾਤਾਰ ਨਿਸ਼ਾਨਾ ਬਣਾ ਰਹੇ ਹਨ। ਵੀਰਵਾਰ ਨੂੰ ਕੁਲਗਾਮ 'ਚ ਅੱਤਵਾਦੀਆਂ ਨੇ ਇਕ ਬੈਂਕ ਮੈਨੇਜਰ 'ਤੇ ਗੋਲੀਬਾਰੀ ਕੀਤੀ। ਇਸ ਹਮਲੇ ਵਿੱਚ ਬੈਂਕ ਮੈਨੇਜਰ ਵਿਜੇ ਕੁਮਾਰ ਮਾਰਿਆ ਗਿਆ।ਇਸ ਤੋਂ ਪਹਿਲਾਂ ਕੁਲਗਾਮ ਵਿੱਚ ਹੀ ਅੱਤਵਾਦੀਆਂ ਨੇ ਇੱਕ ਹਿੰਦੂ ਮਹਿਲਾ ਟੀਚਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

Post a Comment