-->
R27mUISKY8MAeCpFpAtsSpjGWGukfoZYVKEfkHA4
Vbnews 24





Operation Blue Star ਦੀ 38ਵੀਂ ਬਰਸੀ ਦੇ ਮੱਦੇਨਜ਼ਰ,ਇਨ੍ਹਾਂ ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ

ਅੰਮ੍ਰਿਤਸਰ(ਵੈਲਕਮ ਬਿਉਰੋ)- Operation Blue Star ਦੀ ਅੱਜ 38ਵੀਂ ਬਰਸੀ ਹੈ। ਇਹ ਪ੍ਰੋਗਰਾਮ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਲੁਧਿਆਣਾ, ਮੁਹਾਲੀ, ਮੋਗਾ, ਅੰਮ੍ਰਿਤਸਰ, ਐਸ.ਐਸ.ਨਗਰ ਵਿੱਚ ਧਾਰਾ 144 ਲਾਗੂ ਕਰ ਦਿੱਤੀ ਹੈ। ਧਾਰਾ 144 ਤਹਿਤ ਜ਼ਿਲ੍ਹੇ ਵਿੱਚ ਕਿਸੇ ਵੀ ਤਰ੍ਹਾਂ ਦੇ ਪ੍ਰਦਰਸ਼ਨ, ਰੈਲੀ, ਮੀਟਿੰਗ, ਧਰਨਾ, ਨਾਅਰੇਬਾਜ਼ੀ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਦੀ ਮਨਾਹੀ ਹੈ।
Related Posts

Related Posts

Post a Comment

Contact us for place your ad here

Sony Chicken Wala Jalandhar

Sony Chicken Wala Jalandhar

Popular News ( 7 Days )

Popular News ( 1 Month )

All Time Popular News