-->
R27mUISKY8MAeCpFpAtsSpjGWGukfoZYVKEfkHA4
Vbnews 24

ਕਮਿਸ਼ਨਰ ਆਫ ਪੁਲਿਸ ਜਲੰਧਰ ,ਸਵਪਨ ਸ਼ਰਮਾ ਆਈਪੀਐਸ ਵੱਲੋਂ ਚਾਰਜ ਗਿਆ ,ਸੰਭਾਲਿਆ

jalndher(


vbnews24)  ਸਵਪਨ ਸ਼ਰਮਾ ਆਈਪੀਐਸ  ਵੱਲੋਂ  ਕਮਿਸ਼ਨਰ ਆਫ ਪੁਲਿਸ ਜਲੰਧਰ ਵਜੋਂ ਚਾਰਜ ਸੰਭਾਲਿਆ ਗਿਆ। ਮਾਨਯੋਗ ਕਮਿਸ਼ਨਰ ਪੁਲਿਸ  ਨੂੰ ਕਮਿਸ਼ਨਰਰੇਟ ਪੁਲਿਸ ਵੱਲੋਂ ਸਲਾਮੀ ਦਿੱਤੀ ਗਈ। ਚਾਰਜ ਸੰਭਾਲਦਿਆਂ ਹੀ ਮਾਨਯੋਗ ਕਮਿਸ਼ਨਰ ਸਾਹਿਬ ਨੇ ਆਖਿਆ ਕਿ ਕਮਿਸ਼ਨਰਰੇਟ ਏਰੀਆ ਦੇ ਵਿੱਚ ਕਿਸੇ ਵੀ ਤਰ੍ਹਾਂ ਦਾ ਕ੍ਰਾਈਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨਾਂ ਨੇ ਪੁਲਿਸ ਅਧਿਕਾਰੀਆਂ ਦੇ ਨਾਲ ਮੀਟਿੰਗ ਵਿੱਚ ਆਖਿਆ ਕਿ ਸ਼ਹਿਰ ਨੂੰ ਡਰੱਗ ਫਰੀ ਕਰਨਾ ਮੇਰਾ ਮੁਖ ਮੰਤਵ ਹੈ। ਚੋਰੀ, ਸਨੈਚਿੰਗ ਲੁੱਟ ਖੋਹ ਵਰਗੀਆਂ ਵਾਰਦਾਤਾਂ ਤੋਂ ਸ਼ਹਿਰ ਨੂੰ ਮੁਕਤ ਕਰਨਾ ਅਤੇ ਟਰੈਫਿਕ ਵਿਵਸਥਾ ਨੂੰ 100 ਪ੍ਰਤੀਸ਼ਤ ਦਰੁਸਤ ਕਰਕੇ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਅਤੇ ਸ਼ਾਂਤਮਈ ਮਾਹੌਲ ਪ੍ਰਦਾਨ ਕਰਨਾ ਪ੍ਰਾਥਮਿਕਤਾ ਰਹੇਗੀ।

Related Posts

Post a Comment

Contact us for place your ad here

Sony Chicken Wala Jalandhar

Sony Chicken Wala Jalandhar

Popular News ( 7 Days )

Popular News ( 1 Month )

All Time Popular News